Versions
PAV ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਸੋ ਪਰਮੇਸ਼ੁਰ ਨੂੰ ਦਿਓ। ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।।
ERVPA ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸਨੂੰ ਦੇਵੋ ਅਤੇ ਜੋ ਪ੍ਰਭੂ ਦੀਆਂ ਹਨ ਉਹ ਪ੍ਰਭੂ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।
IRVPA ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ। PS