Bible Versions
Bible Books

Mark 12:26 (LITV) Literal Translation of the Holy Bible

Versions

PAV   ਪਰ ਮੁਰਦਿਆਂ ਦੇ ਵਿਖੇ ਜੋ ਓਹ ਜਿਵਾਲੇ ਜਾਂਦੇ ਹਨ ਕੀ ਤੁਸਾਂ ਮੂਸਾ ਦੀ ਪੋਥੀ ਵਿੱਚ ਝਾੜੀ ਦੀ ਕਥਾ ਵਿੱਚ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਓਹ ਨੂੰ ਕਿੱਕੁਰ ਆਖਿਆ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
ERVPA   ਪਰ ਮੁਰਦਿਆਂ ਦੇ ਉਭਰਨ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ‘ਮੱਚਦੀ ਹੋਈ ਝਾਡ਼ੀ’ ਬਾਰੇ ਨਹੀਂ ਪਢ਼ਿਆ। ਉਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’
IRVPA   ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us