Versions
PAV ਓਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜੀਉਂਦਿਆਂ ਦਾ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।।
ERVPA ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
IRVPA ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ। PS