Bible Versions
Bible Books

Mark 3:21 (LITV) Literal Translation of the Holy Bible

Versions

PAV   ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!
ERVPA   ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
IRVPA   ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us