Bible Versions
Bible Books

Mark 6:7 (LITV) Literal Translation of the Holy Bible

Versions

PAV   ਫੇਰ ਉਹ ਉਨ੍ਹਾਂ ਬਾਰਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਦੋ ਦੋ ਕਰ ਕੇ ਭੇਜਣ ਲੱਗਾ ਅਰ ਉਸ ਨੇ ਉਨ੍ਹਾਂ ਨੂੰ ਭਰਿਸ਼ਟ ਆਤਮਿਆਂ ਉੱਤੇ ਇਖ਼ਤਿਆਰ ਦਿੱਤਾ
ERVPA   ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕਢਣ ਦੀ ਸ਼ਕਤੀ ਵੀ ਦਿੱਤੀ।
IRVPA   {ਬਾਰਾਂ ਚੇਲਿਆਂ ਨੂੰ ਭੇਜਣਾ} (ਮੱਤੀ 10:5-15; ਲੂਕਾ 9:1-6) PS ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us