Bible Versions
Bible Books

Mark 9:8 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕਰਕੇ ਫੇਰ ਹੋਰ ਕਿਸੇ ਨੂੰ ਨਹੀਂ ਪਰ ਯਿਸੂ ਨੂੰ ਇਕੱਲਾ ਆਪਣੇ ਨਾਲ ਡਿੱਠ ।।
ERVPA   ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
IRVPA   ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us