Bible Versions
Bible Books

Matthew 10:21 (LITV) Literal Translation of the Holy Bible

Versions

PAV   ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ
ERVPA   ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
IRVPA   ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us