Bible Versions
Bible Books

Matthew 10:23 (LITV) Literal Translation of the Holy Bible

Versions

PAV   ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਜਾਵੇ।।
ERVPA   ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
IRVPA   ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਜਾਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us