Versions
PAV ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਦੇ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।।
ERVPA ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
IRVPA ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। ਲੂਕਾ 12:51-53; 4:26, 27 PEPS