Bible Versions
Bible Books

Matthew 23:4 (LITV) Literal Translation of the Holy Bible

Versions

PAV   ਓਹ ਭਾਰੇ ਬੋਝ ਜਿਨ੍ਹਾਂ ਨੂੰ ਚੁੱਕਣਾ ਔਖਾ ਹੈ ਬੰਨ੍ਹ ਕੇ ਮਨੁੱਖਾਂ ਦਿਆਂ ਮੋਢੀਆਂ ਉੱਤੇ ਰੱਖਦੇ ਹਨ ਪਰ ਓਹ ਆਪ ਉਨ੍ਹਾਂ ਨੂੰ ਆਪਣੀ ਉਂਗਲੀ ਨਾਲ ਖਿਸਕਾਉਣ ਨੂੰ ਰਾਜੀ ਨਹੀਂ
ERVPA   ਉਹ ਸਖਤ ਨੇਮ ਬਣਾਉਂਦੇ ਹਨ ਜਿਹਡ਼ੇ ਮੰਨਣ ਲਈ ਬਡ਼ੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
IRVPA   ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us