Versions
PAV ਕਿਉਂ ਜੋ ਉਸ ਸਮੇ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੋੜੀ ਹੋਇਆ ਅਤੇ ਨਾ ਕਦੇ ਹੋਵੇਗਾ
ERVPA ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
IRVPA ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।