Versions
PAV ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਐਥੇ ਜਾ ਉੱਥੇ ਹੈ ਤਾਂ ਸੱਚ ਨਾ ਮੰਨਣਾ
ERVPA ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ।
IRVPA ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।