Bible Versions
Bible Books

Matthew 24:31 (LITV) Literal Translation of the Holy Bible

Versions

PAV   ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ
ERVPA   ਮਨੁੱਖ ਦਾ ਪੁੱਤਰ ਤੂਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕਠਿਆਂ ਕਰਨਗੇ।”
IRVPA   ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us