Versions
PAV ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋਗੇ। ਖ਼ਬਰਦਾਰ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ
ERVPA ਤੁਸੀਂ ਲਡ਼ੀਆਂ ਜਾਣ ਵਾਲੀਆਂ ਲਡ਼ਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲਡ਼ਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
IRVPA ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।