Versions
PAV ਰਾਮਾਹ ਵਿੱਚ ਇਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਓਹ ਨਹੀਂ ਹਨ।।
ERVPA “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬਚਿਆਂ ਨੂੰ ਰੋਂਦੀ ਹੈ ਅਤੇ ਤਸਲ੍ਲੀ ਨਹੀਂ ਚਾਹੁੰਦੀ, ਕਿਉਂਕਿ ਉਸਦੇ ਬੱਚੇ ਮਰ ਚੁੱਕੇ ਹਨ।”ਯਿਰਮਿਯਾਹ 31:15
IRVPA ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। PS