Versions
PAV ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।।
ERVPA ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬਡ਼ਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹਡ਼ਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।”‘ ਮੀਕਾਹ 5:2
IRVPA ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। PEPS