Bible Versions
Bible Books

Matthew 2:9 (LITV) Literal Translation of the Holy Bible

Versions

PAV   ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ
ERVPA   ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹਡ਼ਾ ਉਨ੍ਹਾਂ ਨੇ ਚਢ਼ਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿਥੇ ਉਹ ਬਾਲਕ ਸੀ।
IRVPA   ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us