Bible Versions
Bible Books

Matthew 4:18 (LITV) Literal Translation of the Holy Bible

Versions

PAV   ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਓਹ ਮਾਛੀ ਸਨ
ERVPA   ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ਡ਼ ਰਹੇ ਸਨ।
IRVPA   {ਪਹਿਲੇ ਚੇਲਿਆਂ ਨੂੰ ਬੁਲਾਉਣਾ} (ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42) PS ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us