Bible Versions
Bible Books

Matthew 4:4 (LITV) Literal Translation of the Holy Bible

Versions

PAV   ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ
ERVPA   ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।”‘ ਬਿਵਸਥਾ 8:3
IRVPA   ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us