Versions
PAV ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦਿਹ ਕਿਉਂ ਜੇ ਲਿਖਿਆ ਹੈ ਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਓਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।।
ERVPA “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।”‘ਜ਼ਬੂਰ 91:11-12
IRVPA ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। PEPS