Bible Versions
Bible Books

Matthew 5:12 (LITV) Literal Translation of the Holy Bible

Versions

PAV   ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।
ERVPA   ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
IRVPA   ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। ਮਰਕੁਸ 9:50; ਲੂਕਾ 14:34, 35 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us