Bible Versions
Bible Books

Matthew 5:18 (LITV) Literal Translation of the Holy Bible

Versions

PAV   ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ।
IRVPA   ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us