Bible Versions
Bible Books

Matthew 5:25 (LITV) Literal Translation of the Holy Bible

Versions

PAV   ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ
ERVPA   ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
IRVPA   ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us