Bible Versions
Bible Books

Matthew 5:37 (LITV) Literal Translation of the Holy Bible

Versions

PAV   ਪਰ ਤੁਹਾਡੇ ਬੋਲਣ ਵਿੱਚ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਅਰ ਜੋ ਇੰਨ੍ਹਾਂ ਤੋਂ ਵੱਧ ਹੈ ਸੋ ਬਦੀ ਤੋਂ ਹੁੰਦਾ ਹੈ।।
ERVPA   ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵਧ ਆਖਣਾ ਬਦੀ ਵੱਲੋਂ ਹੈ।
IRVPA   ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us