Bible Versions
Bible Books

Micah 2:12 (LITV) Literal Translation of the Holy Bible

Versions

PAV   ਹੇ ਯਾਕੂਬ, ਮੈਂ ਤੁਹਾਨੂੰ ਸਾਰੇ ਦੇ ਸਾਰੇ ਜ਼ਰੂਰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਕੀਏ ਨੂੰ ਜਮਾ ਕਰਾਂਗਾ, ਮੈਂ ਓਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਙੁ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਙੁ ਜਿਹੜਾ ਉਸ ਦੀ ਜੂਹ ਵਿੱਚ ਹੈ, ਆਦਮੀ ਦੇ ਕਾਰਨ ਓਹ ਜ਼ੋਰ ਕਰਨਗੇ।
IRVPA   ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ,
ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ,
ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ,
ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ,
ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us