Versions
PAV ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਉੱਠੀ ਹੈ, ਤੁਸੀਂ ਉਸ ਜਣੇ ਦੇ ਕੱਪੜੇ ਉੱਤੋਂ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਦੂਰ ਰਹਿ ਕੇ ਲੰਘਦਾ ਹੈ।
IRVPA ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ,
ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ,
ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।