Versions
PAV ਭਲਾ, ਯਹੋਵਾਹ ਹਜ਼ਾਰਾਂ ਛੱਤਰਿਆਂ ਨਾਲ, ਯਾ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾॽ ਕੀ ਮੈਂ ਆਪਣੇ ਪਲੋਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈॽ
IRVPA ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ,
ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ?
ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ,
ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?