Versions
PAV ਆਪਣੇ ਪੰਤਵੰਤੇ ਭਰਾਵਾਂ ਨਾਲ ਮਿਲ ਕੇ ਏਸ ਸੌਂਹ ਅਤੇ ਏਸ ਸਰਾਪ ਵਿੱਚ ਆਏ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪ੍ਰਭੁ ਦੇ ਸਾਰੇ ਹੁਕਮਾਂ ਅਰ ਨਿਆਵਾਂ ਅਰ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ
IRVPA ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।