Bible Versions
Bible Books

Nehemiah 10:33 (LITV) Literal Translation of the Holy Bible

Versions

PAV   ਉਹ ਚੜ੍ਹਤ ਦੀ ਰੋਟੀ ਅਰ ਨਿੱਤਾ ਨੇਮ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਤੇ ਮੁਕੱਰਰ ਪਰਬਾਂ ਅਤੇ ਪਵਿੱਤਰ ਚੀਜਾਂ ਅਤੇ ਪਾਪਾਂ ਦੀਆਂ ਬਲੀਆਂ ਜਿਹੜੀਆਂ ਇਸਰਾਏਲ ਦੇ ਪਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ
IRVPA   ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us