Versions
PAV ਅਤੇ ਅਸਾਂ ਜਾਜਕਾਂ ਅਰ ਲੇਵੀਆਂ ਅਤੇ ਲੋਕਾਂ ਦੇ ਵਿੱਚ ਲੱਕੜੀ ਦੇ ਚੜ੍ਹਾਵੇ ਲਈ ਗੁਣੇ ਪਾਏ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਸਾਡੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਵਰ੍ਹੇ ਦੇ ਵਰ੍ਹੇ ਠਹਿਰਾਏ ਹੋਏ ਸਮੇਂ ਉੱਤੇ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਬਾਲਣ ਲਈ ਲਿਆਂਦੀ ਜਾਵੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੋਇਆ ਹੈ
IRVPA ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।