Bible Versions
Bible Books

Nehemiah 11:13 (LITV) Literal Translation of the Holy Bible

Versions

PAV   ਅਤੇ ਉਹ ਦੇ ਭਰਾ ਪਿਉ ਦਾਦਿਆਂ ਦੇ ਮੁਖੀਏ ਦੋ ਸੌ ਬਤਾਲੀ ਸਨ। ਅਤੇ ਅਮਸ਼ਸਈ ਅਜ਼ਰਏਲ ਦਾ ਪੁੱਤ੍ਰ, ਉਹ ਅਹਜ਼ਈ ਦਾ ਪੁੱਤ੍ਰ, ਉਹ ਮਸ਼ਿੱਲੇਮੋਥ ਦਾ ਪੁੱਤ੍ਰ, ਉਹ ਇੰਮੇਰ ਦਾ ਪੁੱਤ੍ਰ
IRVPA   ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ, ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇੰਮੇਰ ਦਾ ਪੁੱਤਰ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us