Bible Versions
Bible Books

Nehemiah 11:17 (LITV) Literal Translation of the Holy Bible

Versions

PAV   ਅਤੇ ਮਤਨਯਾਹ ਮੀਕਾ ਦਾ ਪੁੱਤ੍ਰ, ਉਹ ਜ਼ਬਦੀ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ ਜਿਹੜਾ ਪ੍ਰਾਰਥਨਾ ਲਈ ਧੰਨਵਾਦ ਕਰਨ ਦਾ ਮੁਖੀਆ ਸੀ ਅਤੇ ਬਕਬੁਕਯਾਹ ਦੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਸ਼ਮੂਆ ਦਾ ਪੁੱਤ੍ਰ ਉਹ ਗਾਲਾਲ ਦਾ ਪੁੱਤ੍ਰ, ਉਹ ਯਦੂਥੂਨ ਦਾ ਪੁੱਤ੍ਰ
IRVPA   ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us