Bible Versions
Bible Books

Nehemiah 11:25 (LITV) Literal Translation of the Holy Bible

Versions

PAV   ਹੁਣ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਦੇ ਵਿਖੇ ਯਹੂਦਾਹ ਦੀ ਵੰਸ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਦੀਬੋਨ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਹ ਦੇ ਪਿੰਡਾਂ ਵਿੱਚ ਵੱਸ ਗਏ
IRVPA   {ਹੋਰ ਨਗਰਾਂ ਦੇ ਵਾਸੀ} PS ਹੁਣ ਬਾਕੀ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਵਿੱਚ, ਯਹੂਦਾਹ ਦੇ ਵੰਸ਼ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਸ ਦੀਆਂ ਬਸਤੀਆਂ ਵਿੱਚ, ਕੁਝ ਦੀਬੋਨ ਅਤੇ ਉਸ ਦੀਆਂ ਬਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਸ ਦੇ ਪਿੰਡਾਂ ਵਿੱਚ ਵੱਸ ਗਏ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us