Bible Versions
Bible Books

Nehemiah 12:43 (LITV) Literal Translation of the Holy Bible

Versions

PAV   ਅਤੇ ਉਸ ਦਿਨ ਉਨ੍ਹਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡੇ ਅਨੰਦ ਹੋਏ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੱਡੇ ਅਨੰਦ ਨਾਲ ਪਰਸੰਨ ਕੀਤਾ ਨਾਲੇ ਬੱਚੇ ਅਤੇ ਤੀਵੀਆਂ ਵੀ ਅਨੰਦ ਹੋਈਆਂ ਅਤੇ ਯਰੂਸ਼ਲਮ ਦਾ ਏਹ ਅਨੰਦ ਦੂਰ ਤੀਕਰ ਸੁਣਿਆ ਗਿਆ
IRVPA   ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us