Versions
PAV ਜਦ ਸਨਬਲਟ ਹੋਰੋਨੀ ਅਤੇ ਟੋਬੀਯਾਹ ਅੰਮੋਨੀ ਟਹਿਲੂਏ ਨੇ ਸੁਣਿਆ ਤਾਂ ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਕਿ ਇੱਕ ਆਦਮੀ ਇਸਰਾਏਲੀਆਂ ਦੀ ਲਈ ਭਲਿਆਈ ਦਾ ਚਾਹਵੰਦ ਆਇਆ ਹੈ
IRVPA ਜਦ ਸਨਬੱਲਟ † ਸਾਮਰਿਯਾ ਖੇਤਰ ਦਾ ਸ਼ਾਸਕ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।