Bible Versions
Bible Books

Nehemiah 2:17 (LITV) Literal Translation of the Holy Bible

Versions

PAV   ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ
IRVPA   ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us