Versions
PAV ਉਹ ਦੇ ਮਗਰੋਂ ਜ਼ੱਬਈ ਦੇ ਪੁੱਤ੍ਰ ਬਾਰੂਕ ਨੇ ਦਿਲ ਲਾ ਕੇ ਦੂਜੇ ਹਿੱਸੇ ਦੀ ਮੁਰੰਮਤ ਉਸ ਮੋੜ ਤੋਂ ਲੈ ਕੇ ਅਲਯਾਸ਼ੀਬ ਸਰਦਾਰ ਜਾਜਕ ਦੇ ਘਰ ਦੇ ਦਰਵੱਜੇ ਤੀਕ ਕੀਤੀ
IRVPA ਉਸ ਤੋਂ ਅੱਗੇ ਦੂਜੇ ਹਿੱਸੇ ਦੀ ਮੁਰੰਮਤ ਜੋ ਉਸੇ ਮੋੜ ਤੋਂ ਲੈ ਕੇ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਘਰ ਦੇ ਦਰਵਾਜ਼ੇ ਤੱਕ ਸੀ, ਜ਼ੱਬਈ ਦੇ ਪੁੱਤਰ ਬਾਰੂਕ ਨੇ ਦਿਲ ਲਾ ਕੇ ਕੀਤੀ।