Versions
PAV ਤਾਂ ਐਉਂ ਹੋਇਆ ਕਿ ਉਸ ਦਿਨ ਤੋਂ ਅੱਗੇ ਨੂੰ ਮੇਰੇ ਅੱਧੇ ਜੁਆਨ ਕੰਮ ਉੱਤੇ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ ਅਤੇ ਢਾਲਾਂ ਅਤੇ ਕਮਾਨਾਂ ਲੈ ਕੇ ਅਤੇ ਸੰਜੋਆਂ ਪਾਕੇ ਅਤੇ ਸਰਦਾਰ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਪਿੱਛੇ ਸਨ
IRVPA ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।