Versions
PAV ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡੀ ਬੇਪਤੀ ਹੁੰਦੀ ਹੈ। ਏਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਪਾ ਅਤੇ ਅਸੀਰੀ ਦੇ ਦੇਸ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ
IRVPA “ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।