Bible Versions
Bible Books

Nehemiah 9:15 (LITV) Literal Translation of the Holy Bible

Versions

PAV   ਅਤੇ ਤੈਂ ਉਨ੍ਹਾਂ ਨੂੰ ਅਕਾਸ਼ ਤੋਂ ਉਨ੍ਹਾਂ ਦੀ ਭੁੱਖ ਲਈ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਤਿਹਾ ਲਈ ਚਟਾਨ ਵਿੱਚੋਂ ਪਾਣੀ ਕੱਢਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਓਹ ਉਸ ਧਰਤੀ ਉੱਤੇ ਕਬਜ਼ਾ ਕਰਨ ਲਈ ਜਾਣ ਜਿਹ ਦੇ ਉਨ੍ਹਾਂ ਨੂੰ ਦੇਣ ਦੀ ਸੌਂਹ ਤੈਂ ਖਾਧੀ ਸੀ
IRVPA   ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us