Bible Versions
Bible Books

Nehemiah 9:2 (LITV) Literal Translation of the Holy Bible

Versions

PAV   ਅਤੇ ਇਸਰਾਏਲ ਦੀ ਨਸਲ ਨੇ ਸਾਰੇ ਓਪਰੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅੱਡ ਕੀਤਾ ਅਤੇ ਖੜੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪਿਉ ਦਾਦਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ
IRVPA   ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us