Versions
PAV ਸੋ ਉਨ੍ਹਾਂ ਦੀ ਵੰਸ ਨੇ ਆਕੇ ਉਸ ਦੇਸ ਉੱਤੇ ਕਬਜ਼ਾ ਕੀਤਾ ਅਤੇ ਤੈਂ ਉਨ੍ਹਾਂ ਦੇ ਅੱਗੇ ਉਸ ਦੇਸ ਦੇ ਵਾਸੀਆਂ ਨੂੰ ਅਰਥਾਤ ਕਨਾਨੀਆਂ ਨੂੰ ਅਧੀਨ ਕੀਤਾ ਅਤੇ ਉਨ੍ਹਾਂ ਦੇ ਪਾਤਸ਼ਾਹਾਂ ਨੂੰ ਅਤੇ ਉਸ ਦੇਸ ਦੀਆਂ ਉੱਮਤਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਜੋ ਚਾਹੁਣ ਉਨ੍ਹਾਂ ਨਾਲ ਕਰਨ
IRVPA ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।