Versions
PAV ਪਰ ਓਹ ਤੈਥੋਂ ਬੇਮੁਖ ਹੋ ਕੇ ਆਕੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਹੜੇ ਉਨ੍ਹਾਂ ਨੂੰ ਤੇਰੀ ਵੱਲ ਮੁੜਨ ਲਈ ਸਾਖੀ ਦਿੰਦੇ ਸਨ ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ
IRVPA “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।