Bible Versions
Bible Books

Nehemiah 9:28 (LITV) Literal Translation of the Holy Bible

Versions

PAV   ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ ਤਦ ਉਨ੍ਹਾਂ ਫੇਰ ਤੇਰੇ ਅੱਗੇ ਬੁਰੀਆਈ ਕੀਤੀ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਉਨ੍ਹਾਂ ਉੱਤੇ ਰਾਜ ਕਰਨ ਪਰ ਜਦ ਓਹ ਮੁੜੇ ਅਤੇ ਤੇਰੀ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਬਹੁਤੀ ਵਾਰ ਆਪਣੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਇਆ
IRVPA   ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us