Bible Versions
Bible Books

Nehemiah 9:3 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਆਪਣੇ ਥਾਂ ਤੇ ਖੜੇ ਹੋ ਕੇ ਪਹਿਰ ਦਿਨ ਚੜ੍ਹੇ ਤਕ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ ਅਤੇ ਦੂਸਰੇ ਪਹਿਰ ਉਨ੍ਹਾਂ ਨੇ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ।।
IRVPA   ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us