Bible Versions
Bible Books

Nehemiah 9:32 (LITV) Literal Translation of the Holy Bible

Versions

PAV   ਹੁਣ ਹੇ ਸਾਡੇ ਪਰਮੇਸ਼ੁਰ, ਤੂੰ ਜੋ ਵੱਡਾ ਅਰ ਬਲਵੰਤ ਅਤੇ ਭੈਦਾਇਕ ਪਰਮੇਸ਼ੁਰ ਹੈਂ ਅਤੇ ਨੇਮ ਅਤੇ ਦਯਾ ਦੀ ਪਾਲਨਾ ਕਰਦਾ ਹੈਂ ਏਹ ਸਾਰਾ ਕਸ਼ਟ ਜਿਹੜਾ ਸਾਡੇ ਉੱਤੇ, ਸਾਡਿਆਂ ਪਾਤਸ਼ਾਹਾਂ ਉੱਤੇ, ਸਾਡਿਆਂ ਸਰਦਾਰਾਂ ਉੱਤੇ, ਸਾਡਿਆਂ ਜਾਜਕਾਂ ਉੱਤੇ, ਸਾਡਿਆਂ ਨਬੀਆਂ ਉੱਤੇ, ਸਾਡਿਆਂ ਪਿਉ ਦਾਦਿਆਂ ਉੱਤੇ ਅਤੇ ਤੇਰੀ ਸਾਰੀ ਪਰਜਾ ਉੱਤੇ ਅੱਸ਼ੂਰ ਦੇ ਪਾਤਸ਼ਾਹਾਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਬੀਤਿਆ ਹੈ ਸੋ ਤੇਰੇ ਸਨਮੁਖ ਹਲਕਾ ਨਾ ਜਾਣਿਆ ਜਾਵੇ
IRVPA   “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us