Versions
PAV ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਸਾਡਿਆਂ ਜਾਜਕਾਂ ਨੇ ਅਤੇ ਸਾਡੇ ਪਿਉ ਦਾਦਿਆਂ ਨੇ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਨਹੀਂ ਕੀਤਾ, ਤੇਰੇ ਹੁਕਮਾਂ ਨੂੰ ਨਹੀਂ ਮੰਨਿਆ ਅਤੇ ਤੇਰੀਆਂ ਗਵਾਹੀਆਂ ਨੂੰ ਜਿਹੜੀਆਂ ਗਵਾਹੀਆਂ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ ਉਨ੍ਹਾਂ ਨੇ ਨਹੀਂ ਸੁਣੀਆਂ
IRVPA ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।