Bible Versions
Bible Books

Numbers 11:1 (LITV) Literal Translation of the Holy Bible

Versions

PAV   ਤਾਂ ਪਰਜਾ ਯਹੋਵਾਹ ਦੇ ਸੁਣਨ ਵਿੱਚ ਬੁੜ ਬੁੜਾਉਣ ਅਤੇ ਅਵੱਲੀਆਂ ਗੱਲਾਂ ਆਖਣ ਲੱਗੀ ਅਤੇ ਜਾਂ ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲਣ ਲੱਗ ਪਈ ਅਤੇ ਡੇਰੇ ਦੀਆਂ ਹੱਦਾਂ ਵਿੱਚ ਉਨ੍ਹਾਂ ਨੂੰ ਭਸਮ ਕਰ ਸੁੱਟਿਆ
IRVPA   {ਇਸਰਾਏਲੀਆਂ ਦਾ ਵਿਦਰੋਹ ਕਰਨਾ ਅਤੇ ਉਸ ਦੀ ਸਜ਼ਾ ਪਾਉਣਾ} PS ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us