Versions
PAV ਫੇਰ ਓਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਖੋਜ ਕੱਢਣ ਲਈ ਘੱਲਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜੇਹੀ ਬੁਰੀ ਖਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ,
IRVPA ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,