Versions
PAV ਤਾਂ ਓਹ ਸਵੇਰੇ ਹੀ ਉੱਠ ਕੇ ਪਹਾੜ ਦੀ ਟੀਸੀ ਉੱਤੇ ਏਹ ਕਹਿ ਕੇ ਗਏ ਭਈ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਵਾਂਗੇ ਜਿਹ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸਾਂ ਪਾਪ ਕੀਤਾ ਹੈ
IRVPA ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ।